
ਕੈਨੇਡਾ ਦੀਆਂ ਸਿਆਸੀ ਹਸਤੀਆਂ ਨੇ ਵੀ ਉਠਾਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਹੱਕ ‘ਚ ਆਵਾਜ਼
ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਦਿੱਲੀ ‘ਚ ਚੱਲ ਰਹੇ ਹਨ। ਇਹ ਕਾਫ਼ਲਾ ਸ਼ੁਰੂ ਹੋਇਆ ਪੰਜਾਬ ਤੋਂ, ਜਿੱਥੋਂ ਵੱਡੀ ਗਿਣਤੀ ‘ਚ ਕਿਸਾਨਾਂ, ਬੀਬੀਆਂ, ਬਜ਼ੁਰਗ, ਨੌਜਵਾਨਾਂ ਨੇ ਦਿੱਲੀ ਵੱਲ ਨੂੰ ਚਾਲੇ ਪਾਏ, […]