ਵਿਸ਼ਵ ਖ਼ਬਰਾਂ

ਫਿਲਮ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ

ਇੰਡੀਆ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਫਿਲਮ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਦੀ ਸੂਚਨਾ ਪ੍ਰਾਪਤ ਹੋਈ ਹੈ। ਦਿੱਲੀ ਦੇ KMPL ’ਤੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਹੋਰ ਜਾਣਕਾਰੀ ਜਲਦ ..

Brampton

ਨੌਜਵਾਨ ਲੜਕੀ ਨਾਲ ਛੇੜ-ਛਾੜ ਕਰਨ ਦੇ ਦੋਸ਼ਾਂ ਵਿੱਚ ਬਰੈਂਪਟਨ ਵਾਸੀ ਪਰਮਜੀਤ ਧਨੇਸਰ (38) ਗ੍ਰਿਫਤਾਰ

ਨੌਜਵਾਨ ਲੜਕੀ ਨਾਲ ਛੇੜ-ਛਾੜ ਕਰਨ ਦੇ ਦੋਸ਼ਾਂ ਵਿੱਚ ਬਰੈਂਪਟਨ ਵਾਸੀ ਪਰਮਜੀਤ ਧਨੇਸਰ (38) ਨੂੰ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ। ਦਰਅਸਲ, ਪਰਮਜੀਤ ਵੱਲੋਂ ਮਿਸੀਸਾਗਾ ਵਿੱਚ ਪਿਛਲੇ ਸਾਲ 26 ਨਵੰਬਰ ਨੂੰ ਰਾਤ 1 ਵਜੇ ਰਾਹ ਜਾਂਦੀ 19 […]

Ontario

ਕੈਨੇਡਾ – ਅੰਤਰਰਾਸ਼ਟਰੀ ਵਿਦਿਆਰਥਣ ਵਜੋਂ ਕੈਨੇਡਾ ਆਈ ਜੈਸਿਕਾ ਦੀ ਐਕਸੀਡੈਂਟ ਕਾਰਨ ਹੋਈ ਮੌਤ

ਕੈਨੇਡਾ – ਓਨਟਾਰੀਓ ਤੋਂ ਭਾਰਤੀ ਭਾਈਚਾਰੇ ਲਈ ਇੱਕ ਵਾਰ ਿਫਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਅੰਤਰਰਾਸ਼ਟਰੀ ਵਿਦਿਆਰਥਣ ਵਜੋਂ ਕੈਨੇਡਾ ਆਈ ਜੈਸਿਕਾ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਸੂਚਨਾ ਮਿਲੀ ਹੈ।ਜੈਸਿਕਾ ਦੇ […]

Ontario

ਓਟਾਵਾ – “ਟਰੱਕਰ ਪ੍ਰਦਰਸ਼ਨਕਾਰੀਆਂ ਦੇ ਕਾਫ਼ਲੇ ‘ਚ ਬੱਚਿਆਂ ਮੌਜੂਦਗੀ ਚਿੰਤਾ ਦਾ ਵਿਸ਼ਾ”

ਓਟਵਾ ਪੁਲਿਸ ਦਾ ਕਹਿਣਾ ਹੈ ਕਿ ਜਦੋਂ ਦੇਸ਼ ਦੀ ਰਾਜਧਾਨੀ ਵਿੱਚ ਜ਼ਿੱਦੀ ਟਰੱਕਰਾਂ ਦੇ ਕਾਫਲੇ ਨੂੰ ਖਤਮ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਬਹੁਤ ਸਾਰੀਆਂ ਗੁੰਝਲਾਂ ਅਤੇ ਚੁਣੌਤੀਆਂ ਨਾਲ ਨਜਿੱਠ ਰਹੇ ਹਨ, ਜਿਸ ਵਿੱਚ […]

Brampton

ਬਰੈਂਪਟਨ – 28 ਸਾਲਾ ਨੇਹਾ ਨੇ ਸਟੋਰ ‘ਚ ਵੜ੍ਹ ਕੇ 20 ਸਾਲਾ ਲੜਕੀ ਦੇ ਮਾਰੇ ਚਾਕੂ, ਕਤਲ ਕਰਨ ਦੀ ਕੋਸ਼ਿਸ਼ ‘ਚ ਗ੍ਰਿਫਤਾਰ

ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਬਰੈਂਪਟਨ ਵਿੱਚ ਇੱਕ ਹੋਰ ਨੌਜਵਾਨ ਲੜਕੀ ਨੂੰ ਕਥਿਤ ਤੌਰ ‘ਤੇ ਚਾਕੂ ਮਾਰਨ ਤੋਂ ਬਾਅਦ ਇੱਕ 28 ਸਾਲਾ ਲੜਕੀ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਦਾ ਸਾਹਮਣਾ ਕਰਨਾ […]