ਕੈਨੇਡਾ 'ਚ ਨਹੀਂ ਦਾਖਲ ਹੋ ਸਕਣਗੇ ਇਹ ਲੋਕ! ਕੋਰੋਨਾਵਾਇਰਸ ਦੇ ਮੱਦੇਨਜ਼ਰ ਜਸਟਿਨ ਟਰੂਡੋ ਦਾ ਐਲਾਨ

author-image
Ragini Joshi
New Update
ਕੈਨੇਡਾ 'ਚ ਨਹੀਂ ਦਾਖਲ ਹੋ ਸਕਣਗੇ ਇਹ ਲੋਕ! ਕੋਰੋਨਾਵਾਇਰਸ ਦੇ ਮੱਦੇਨਜ਼ਰ ਜਸਟਿਨ ਟਰੂਡੋ ਦਾ ਐਲਾਨ

ਕੈਨੇਡਾ 'ਚ ਨਹੀਂ ਦਾਖਲ ਹੋ ਸਕਣਗੇ ਇਹ ਲੋਕ! ਕੋਰੋਨਾਵਾਇਰਸ ਦੇ ਮੱਦੇਨਜ਼ਰ ਜਸਟਿਨ ਟਰੂਡੋ ਦਾ ਐਲਾਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕੈਨੇਡਾ 'ਚ ਸਿਰਫ ਪੱਕੇ ਵਿਅਕਤੀ ਅਤੇ ਨਾਗਰਿਕ ਹੀ ਦਾਖਲ ਹੋ ਸਕਣਗੇ। ਪਰ ਜੇਕਰ ਕਿਸੇ 'ਚ ਵੀ ਕੋਰੋਨਾਵਾਇਰਸ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਹਨਾਂ ਨੂੰ ਵੀ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਅਮਰੀਕਾ ਦੇ ਨਾਗਰਿਕਾਂ ਨੂੰ ਵੀ ਕੈਨੇਡਾ 'ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

ਉਹਨਾਂ ਨੇ ਵਿਦੇਸ਼ਾਂ 'ਚ ਬੈਠੇ ਕੈਨੇਡੀਅਨਾਂ ਨੂੰ ਜਲਦ ਤੋਂ ਜਲਦ ਕੈਨੇਡਾ ਪਹੁੰਚਣ ਲਈ ਕਿਹਾ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਕਿਸੇ ਨੂੰ ਵੀ ਕਿਰਾਏ ਜਾਂ ਮੁੱਢਲੀਆਂ ਲੋੜਾਂ ਲਈ ਚਿੰਤਾ ਕਰਨ ਦੀ ਲੋੜ ਨਹੀਂ ਹੈ।

canada-closes-borders
Advertisment