ਕੈਨੇਡਾ ਵਿੱਚ ਵਿਦੇਸ਼ੀ ਅਧਿਆਪਕ ਨੇ ਕਲਾਸ ਚ ਲਗਾਏ ਸਿੱਧੂ ਮੂਸੇਵਾਲਾ ਦੇ ਗੀਤ, ਵੇਖੋ ਵੀਡੀਓ

author-image
Anmol Preet
New Update
NULL

ਦੇਸ਼ਾਂ ਵਿਦੇਸ਼ਾਂ ਵਿੱਚ ਅੱਜ ਪੰਜਾਬੀ ਗਾਇਕੀ ਨੂੰ ਬਹੁਤ ਹੀ ਪਿਆਰ ਅਤੇ ਸਤਿਕਾਰ ਦਿੱਤਾ ਜਾਂਦਾ ਹੈ | ਅੱਜ ਆਪਾਂ ਗੱਲ ਕਰਨ ਜਾ ਰਹੇ ਹਾਂ ਮਸ਼ਹੂਰ ਪੰਜਾਬੀ ਗਾਇਕ " ਸਿੱਧੂ ਮੂਸੇਵਾਲਾ " punjabi song ਦੀ ਜਿਨ੍ਹਾਂ ਦੀ ਗਾਇਕੀ ਦੇ ਚਰਚੇ ਅੱਜ ਨਾ ਸਿਰਫ ਪੰਜਾਬ ਬਲਕਿ ਵਿਦੇਸ਼ਾਂ ਦੇ ਵਿੱਚ ਵੀ ਹੁੰਦੇ ਹਨ ਅਤੇ ਇਹਨਾਂ ਦੀ ਗਾਇਕੀ ਨੂੰ ਬਹੁਤ ਹੀ ਪਸੰਦ ਕੀਤਾ ਜਾਂਦਾ ਹੈ | ਕੁਝ ਇਸ ਤਰਾਂ ਦਾ ਹੀ ਵੇਖਣ ਨੂੰ ਮਿਲ ਰਿਹਾ ਹੈ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਇਕ ਵੀਡੀਓ ਚ |

ਸਿੱਧੂ ਮੂਸੇਵਾਲਾ ਹੁਣ ਤੱਕ ਕਾਫੀ ਸਾਰੇ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਝੋਲੀ ਚ ਪਾ ਚੂਕੇ ਹਨ | ਵਾਇਰਲ ਹੋ ਰਹੀ ਇਹ ਵੀਡੀਓ ਇਸ ਗੱਲ ਦਾ ਸਬੂਤ ਹੈ ਕਿ ਕੈਨੇਡਾ ਵਿੱਚ ਵੀ ਸਿੱਧੂ ਮੂਸੇਵਾਲਾ ਦੀ ਗਾਇਕੀ ਨੂੰ ਕਾਫੀ ਭਰਵਾਂ ਹੁੰਗਾਰਾ ਦਿੱਤਾ ਜਾਂਦਾ ਹੈ |

canada-news punjabi-singer latest-canada-news ptc-punjabi-canada latest-from-pollywood punjabi-entertainment ptc-punjabi-canada-program punjabi-music-industry sidhu-moose-wala latest-punjabi-song-2018
Advertisment