News

ਕੈਲਗਰੀ ਵੱਸਦੀ ਪੰਜਾਬਣ ਵਿਗਿਆਨੀ ਡਾਃ ਰਮਨ ਗਿੱਲ ਨੂੰ ਭਾਰਤ ਕੀਰਤੀਮਾਨ ਪੁਰਸਕਾਰ ਮਿਲਿਆ

ਕੈਲਗਰੀ (ਕੈਨੇਡਾ) ਵੱਸਦੀ ਲੁਧਿਆਣਾ ਦੀ ਜੰਮੀ ਜਾਈ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪੜ੍ਹੀ ਪੰਜਾਬਣ ਵਿਗਿਆਨੀ ਡਾਃ ਰਮਨ ਗਿੱਲ ਨੂੰ ਪਿਛਲੇ ਦਿਨੀਂ ਇੰਦੌਰ(ਮੱਧਯ ਪ੍ਰਦੇਸ਼) ਵਿਖੇ 17ਵੇ ਪਰਵਾਸੀ ਦਿਵਸ ਮੌਕੇ ਵਰਲਡ ਬੁੱਕ ਆਫ਼ ਰੀਕਾਰਡਜ਼ ਯੂ ਕੇ ਵੱਲੋਂ […]