
ਪੰਜਾਬੀ ਫ਼ਿਲਮ punjabi movie ” ਮਰ ਗਏ ਲੋਕੋ ” ਜਲਦ ਹੀ ਯਾਨੀ 31 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ | ਜਿਵੇਂ ਕਿ ਫ਼ਿਲਮ ਦੇ ਕਈ ਪੋਸਟਰ,ਟੀਜ਼ਰ,ਟਾਈਟਲ ਟਰੈਕ ਪਹਿਲਾਂ ਹੀ ਰਿਲੀਜ਼ ਹੋ ਚੁੱਕੇ ਹਨ ਅਤੇ ਲੋਕਾਂ ਦੁਆਰਾ ਉਹਨਾਂ ਨੂੰ ਬਹੁਤ ਹੀ ਪਸੰਦ ਕੀਤਾ ਗਿਆ |
ਹਾਲ ਹੀ ਵਿੱਚ ਗਿੱਪੀ ਗਰੇਵਾਲ gippy grewal ਵਲੋਂ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਸਾਂਝਾ ਕੀਤੀ ਹੈ ਜਿਸ ਵਿੱਚ ਉਹ ਫ਼ਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਦੇ ਰਹੇ ਹਨ | ਦੱਸ ਦੇਈਏ ਕਿ ਟ੍ਰੇਲਰ ਨੂੰ ਰਿਲੀਜ਼ ਹੋਣ ਵਿੱਚ ਸਿਰਫ 5 ਦਿਨ ਰਹਿ ਗਏ ਹਨ | 13 ਅਗਸਤ ਨੂੰ ਟ੍ਰੇਲਰ ਸੱਭ ਦੇ ਸਾਹਮਣੇ ਪੇਸ਼ ਹੋ ਜਾਵੇਗਾ |
ਜੇਕਰ ਆਪਾਂ ਇਸ ਫ਼ਿਲਮ mar gaye oye loko ਦੀ ਗੱਲ ਕਰੀਏ ਤਾਂ ਇਹ ਇੱਕ ਬਹੁਤ ਹੀ ਵਧੀਆ ਕਾਮੇਡੀ ਫ਼ਿਲਮ ਹੈ ਜਿਸ ਵਿੱਚ ਪੰਜਾਬੀ ਫ਼ਿਲਮ punjabi song ਇੰਡਸਟਰੀ ਦੇ ਮਸ਼ਹੂਰ ਐਕਟਰ ਗਿੱਪੀ ਗਰੇਵਾਲ gippy grewal, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਸਪਨਾ ਪੱਬੀ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ ਅਤੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਫ਼ਿਲਮ ਨੂੰ ਗਿਪੀ ਗਰੇਵਾਲ ਨੇ ਖੁਧ ਹੀ ਲਿਖਿਆ ਅਤੇ ਪ੍ਰੋਡਿਊਸ ਕੀਤਾ ਹੈ | ਇਹ ਫ਼ਿਲਮ 31 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਆ ਰਹੀ ਹੈ।
Be the first to comment