ਖ਼ਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ
ਖ਼ਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ

ਕੈਨੇਡਾ ਦੇ ਐਮ.ਪੀ. ਟਿਮ ਉੱਪਲ , ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਅਤੇ ਬਰੈਂਪਟਨ ਸਾਊਥ ਲਈ ਐਮ.ਪੀ.ਪੀ. ਪ੍ਰਭਮੀਤ ਸਿੰਘ ਸਰਕਾਰੀਆ ਵੱਲੋਂ ਅਧਿਕਾਰਕ ਤੌਰ ’ਤੇ ਖ਼ਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

For over 20 years Khalsa Aid International has been helping people in desperate situations around the world. In my…

Posted by Tim S. Uppal on Sunday, 17 January 2021

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਿਮ ਉੱਪਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ 20 ਸਾਲਾਂ ਤੋਂ ਖਾਲਸਾ ਏਡ ਇੰਟਰਨੈਸ਼ਨਲ ਦੁਨੀਆ ਭਰ ਦੇ ਮੁਸ਼ਕਿਲ ਹਾਲਤਾਂ ਵਿੱਚ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ। ਕੰਜ਼ਰਵੇਟਿਵ ਸੰਸਦ ਮੈਂਬਰ ਵਜੋਂ ਮੇਰੀ ਸਮਰੱਥਾ ਵਿੱਚ ਅਤੇ ਪ੍ਰਭਮੀਤ ਸਿੰਘ ਸਰਕਾਰੀਆ ਅਤੇ ਪੈਟਰਿਕ ਬ੍ਰਾਊਨ ਦੇ ਸਮਰਥਨ ਨਾਲ, ਮੈਂ ਇੱਕ ਨੋਬਲ ਸ਼ਾਂਤੀ ਪੁਰਸਕਾਰ ਲਈ ਖ਼ਾਲਸਾ ਏਡ ਨੂੰ ਨਾਮਜ਼ਦ ਕਰ ਰਿਹਾ ਹਾਂ।

ਇਸ ਸਬੰਧੀ ਖੁਦ ਖ਼ਾਲਸਾ ਏਡ ਨੇ ਵੀ ਪੋਸਟ ਸਾਂਝੀ ਕੀਤੀ ਹੈ।