ਫਿਲਮ ‘ਮਰ ਗਏ ਓਏ ਲੋਕੋ’ ਦੇ ਟਾਈਟਲ ਗੀਤ ਦੀ ਵੇਖੋ ਇੱਕ ਹੋਰ ਝਲਕ,ਵੇਖੋ ਵੀਡੀਓ




ਜਲਦ ਰਿਲੀਜ਼ ਹੋਣ ਵਾਲੀ ਫਿਲਮ ‘ਮਰ ਗਏ ਓਏ ਲੋਕੋ’ mar gaye oye loko ਦਾ ਟਾਈਟਲ ਟਰੈਕ 1 ਅਗਸਤ ਨੂੰ ਰਿਲੀਜ਼ ਹੋਣ ਵਾਲਾ ਹੈ |ਗੀਤ punjabi song ਦਾ ਟੀਜ਼ਰ ਪਹਿਲਾਂ ਹੀ ਰਿਲੀਜ਼ ਹੋ ਗਿਆ ਅਤੇ ਟੀਜ਼ਰ ‘ਚ ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਸਿੰਘ ਤੇ ਸਪਨਾ ਪੱਬੀ ਨਜ਼ਰ ਆ ਰਹੇ ਹਨ। ਇਹ ਗੀਤ ਇਸ ਕਰਕੇ ਖਾਸ ਹੈ ਕਿਉਂਕਿ ਗਿੱਪੀ ਗਰੇਵਾਲ ਤੇ ਮਲਕੀਤ ਸਿੰਘ ਪਹਿਲੀ ਵਾਰ ਕਿਸੇ ਗੀਤ ‘ਚ ਇਕੱਠੇ ਨਜ਼ਰ ਆ ਰਹੇ ਹਨ।

ਜੇਕਰ ਆਪਾਂ ਇਸ ਫ਼ਿਲਮ mar gaye oye loko ਦੀ ਗੱਲ ਕਰੀਏ ਤਾਂ ਇਹ ਇੱਕ ਬਹੁਤ ਹੀ ਵਧੀਆ ਕਾਮੇਡੀ ਫ਼ਿਲਮ ਹੈ ਜਿਸ ਵਿੱਚ ਪੰਜਾਬੀ ਫ਼ਿਲਮ punjabi song ਇੰਡਸਟਰੀ ਦੇ ਮਸ਼ਹੂਰ ਐਕਟਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਸਪਨਾ ਪੱਬੀ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ ਅਤੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਫ਼ਿਲਮ ਨੂੰ ਗਿਪੀ ਗਰੇਵਾਲ ਨੇ ਖੁਧ ਹੀ ਲਿਖਿਆ ਅਤੇ ਪ੍ਰੋਡਿਊਸ ਕੀਤਾ ਹੈ | ਇਹ ਫ਼ਿਲਮ 31 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਆ ਰਹੀ ਹੈ।