ਮਿਸ ਪੀਟੀਸੀ ਪੰਜਾਬੀ 2018 'ਚ ਵੇਖੋ ਜਲੰਧਰ ਦੇ ਆਡੀਸ਼ਨ

author-image
Shaminder
New Update
miss ptc punjabi judges

miss ptc punjabi judges

ਅੱਜ ਸ਼ਾਮ ਨੂੰ ਸੱਤ ਵਜੇ ਮਿਸ ਪੀਟੀਸੀ ਪੰਜਾਬੀ 2018 'ਚ ਅਸੀਂ ਤੁਹਾਨੂੰ ਦਿਖਾਵਾਂਗੇ ਜਲੰਧਰ ਦੀਆਂ ਮੁਟਿਆਰਾਂ ਦਾ ਜਲਵਾ । ਇਨ੍ਹਾਂ ਮੁਟਿਆਰਾਂ ਦੇ ਆਡੀਸ਼ਨ ਅੱਜ ਵੇਖਣ ਨੂੰ ਮਿਲਣਗੇ । ਪੀਟੀਸੀ ਵੱਲੋ ਪੰਜਾਬ ‘ਚ ਛਿਪੇ ਹੁਨਰ ਨੂੰ ਪਰਖਣ ਲਈ ਪੀਟੀਸੀ ਵੱਲੋਂ ‘ਮਿਸ ਪੀਟੀਸੀ ਪੰਜਾਬੀ 2018’ ਦੇ ਮੁਕਾਬਲੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ‘ਚ ਵੱਡੀ ਗਿਣਤੀ ‘ਚ ਮੁਟਿਆਰਾਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ।

ਹੋਰ ਵੇਖੋ : ਇਸ ਵਾਰ ਪੀਟੀਸੀ ਬਾਕਸ ਆਫਿਸ ਤੇ ਵੇਖੋ ਪਿਆਰ ਤੇ ਟਕਰਾਅ ਦੀ ਕਹਾਣੀ “ਰੰਜਿਸ਼” 2 ਨਵੰਬਰ ਰਾਤ 8.00 ਵਜੇ ਸਿਰਫ ਪੀਟੀਸੀ ਪੰਜਾਬੀ ਤੇ

publive-image

ਇਨ੍ਹਾਂ ਆਡੀਸ਼ਨਾਂ ‘ਚ ਭਾਗ ਲੈਣ ਲਈ ਵੱਡੀ ਗਿਣਤੀ ‘ਚ ਮੁਟਿਆਰਾਂ ਮੁਕਾਬਲੇ ‘ਚ ਨਿੱਤਰੀਆਂ ਅਤੇ ਆਪੋ ਆਪਣੇ ਹੁਨਰ ਨੂੰ ਜੱਜਾਂ ਸਾਹਮਣੇ ਪੇਸ਼ ਕੀਤਾ । ਇਸ ਮੁਕਾਬਲੇ ਦੀਆਂ ਜੱਜਾਂ ਸਤਿੰਦਰ ਸੱਤੀ,ਜਪਜੀ ਖਹਿਰਾ ਅਤੇ ਕਮਲਜੀਤ ਨੀਰੂ ਨੇ ਇਨ੍ਹਾਂ ਮੁਟਿਆਰਾਂ ਦੇ ਹੁਨਰ ਨੂੰ ਬੜੀ ਹੀ ਬਾਰੀਕੀ ਨਾਲ ਪਰਖਿਆ । ਇਸ ਮੁਕਾਬਲੇ ‘ਚ ਭਾਗ ਲੈਣ ਲਈ ਮੁਟਿਆਰਾਂ ਦੀ ਉਮਰ ਹੱਦ ਅਠਾਰਾਂ ਤੋਂ ਪੱਚੀ ਸਾਲ ਤੱਕ ਰੱਖੀ ਗਈ ਸੀ ।

Advertisment

ਹੋਰ ਵੇਖੋ :ਸਿੱਖਾਂ ਦੇ ਅਮੁੱਲ ਵਿਰਸੇ ਨੂੰ ਦਰਸਾਉਂਦਾ ਗੀਤ ਹੈ ਸਰਦਾਰਨੀ ,ਵੇਖੋ ਵੀਡਿਓ

publive-image

ਇਸ ਤੋਂ ਇਲਾਵਾ ਇਸ ਅਡੀਸ਼ਨ ‘ਚ ਹਿੱਸਾ ਲੈਣ ਲਈ ਕੱਦ ਘੱਟ ਤੋਂ ਘੱਟ ਪੰਜ ਫੁੱਟ ਤਿੰਨ ਇੰਚ ਹੋਣਾ ਜ਼ਰੂਰੀ ਰੱਖਿਆ ਗਿਆ ਸੀ । ਆਡੀਸ਼ਨ  ਜਲੰਧਰ ਸੀ.ਟੀ.ਗਰੁੱਪ ਆਫ ਇੰਸਟੀਟਿਊਸ਼ਨ,ਅਰਬਨ ਅਸਟੇਟ-੨ ,ਪਰਾਥਪੁਰਾ ਰੋਡ,ਸ਼ਾਹਪੁਰ,ਜਲੰਧਰ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਸ਼ਹਿਰਾਂ ‘ਚੋਂ ਵੀ ਪ੍ਰਤਿਭਾਵਾਂ ਨੂੰ ਪਰਖਣ ਲਈ ਪੀਟੀਸੀ ਵੱਲੋਂ ਅਡੀਸ਼ਨ ਕਰਵਾਏ ਗਏ ਸਨ ।

ਹੋਰ ਵੇਖੋ :ਦਿਲਜੀਤ ਦੋਸਾਂਝ ਦਾ ਨਵਾਂ ਧਾਰਮਿਕ ਸ਼ਬਦ ‘ਆਰ ਨਾਨਕ ਪਾਰ ਨਾਨਕ’ ਰਿਲੀਜ਼

 

ptc-punjabi-canada miss-ptc-punjabi-2018 ptc-punjabi jalandhar-auditions
Advertisment