ਰਵਿੰਦਰ ਗਰੇਵਾਲ ਦਾ ਧਾਰਮਿਕ ਗੀਤ ‘ਕੁਰਬਾਨੀ ਬਾਜ਼ਾਂ ਵਾਲੇ ਦੀ’ ਰਿਲੀਜ਼ ,ਵੇਖੋ ਵੀਡਿਓ
ravinder grewal song kurbani
ravinder grewal song kurbani

ਰਵਿੰਦਰ ਗਰੇਵਾਲ ਦਾ ਧਾਰਮਿਕ ਗੀਤ ਕੁਰਬਾਨੀ ਬਾਜ਼ਾਂ ਵਾਲੇ ਦੀ ਰਿਲੀਜ਼ ਹੋ ਚੁੱਕਿਆ ਹੈ ।ਇਸ ਧਾਰਮਿਕ ਗੀਤ ‘ਚ ਉਨ੍ਹਾਂ ਨੇ ਦਸਮ ਪਾਤਸ਼ਾਹ ਵੱਲੋਂ ਦੇਸ਼ ਅਤੇ ਕੌਮ ਦੀ ਖਾਤਰ ਦਿੱਤੀ ਕੁਰਬਾਨੀ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ । ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਕੌਮ ਦੀ ਖਾਤਿਰ ਜੋ ਕੁਰਬਾਨੀਆਂ ਦਿੱਤੀਆਂ ਨੇ । ਉਸ ਨੂੰ ਹਰ ਕੋਈ ਜਾਣਦਾ ਹੈ । ਪਰ ਅੱਜ ਦੀ ਪੀੜ੍ਹੀ ਨੂੰ ਉਨ੍ਹਾਂ ਕੁਰਬਾਨੀਆਂ ਨੂੰ ਸਮੇਂ ਸਮੇਂ ‘ਤੇ ਯਾਦ ਕਰਵਾਉਣ ਦੀ ਸਮੇਂ ਸਮੇਂ ‘ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਸੋ ਰਵਿੰਦਰ ਗਰੇਵਾਲ ਨੇ ਲੋਕਾਂ ਨੂੰ ਪੋਹ ਦੀ ਉਸ ਠੰਡੀ ਰਾਤ ਨੂੰ ਯਾਦ ਕਰਵਾਉਂਦੇ ਹੋਏ ਗੁਰੂ ਸਾਹਿਬ ਦੇ ਬੱਚਿਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕਰਵਾਇਆ ਹੈ ।

ਹੋਰ ਵੇਖੋ : ਰਵਿੰਦਰ ਗਰੇਵਾਲ ਦਾ ਨਵਾਂ ਗੀਤ ਫ਼ੋਰ ਬਾਈ ਫ਼ੋਰ ਹੋਇਆ ਰਿਲੀਜ਼

ਰਵਿੰਦਰ ਗਰੇਵਾਲ ਦਾ ਧਾਰਮਿਕ ਗੀਤ ਕੁਰਬਾਨੀ ਬਾਜ਼ਾਂ ਵਾਲੇ ਦੀ ਰਿਲੀਜ਼ ਹੋ ਚੁੱਕਿਆ ਹੈ ।ਇਸ ਧਾਰਮਿਕ ਗੀਤ ‘ਚ ਉਨ੍ਹਾਂ ਨੇ ਦਸਮ ਪਾਤਸ਼ਾਹ ਵੱਲੋਂ ਦੇਸ਼ ਅਤੇ ਕੌਮ ਦੀ ਖਾਤਰ ਦਿੱਤੀ ਕੁਰਬਾਨੀ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ । ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਕੌਮ ਦੀ ਖਾਤਿਰ ਜੋ ਕੁਰਬਾਨੀਆਂ ਦਿੱਤੀਆਂ ਨੇ । ਉਸ ਨੂੰ ਹਰ ਕੋਈ ਜਾਣਦਾ ਹੈ । ਪਰ ਅੱਜ ਦੀ ਪੀੜ੍ਹੀ ਨੂੰ ਉਨ੍ਹਾਂ ਕੁਰਬਾਨੀਆਂ ਨੂੰ ਸਮੇਂ ਸਮੇਂ ‘ਤੇ ਯਾਦ ਕਰਵਾਉਣ ਦੀ ਸਮੇਂ ਸਮੇਂ ‘ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਸੋ ਰਵਿੰਦਰ ਗਰੇਵਾਲ ਨੇ ਲੋਕਾਂ ਨੂੰ ਪੋਹ ਦੀ ਉਸ ਠੰਡੀ ਰਾਤ ਨੂੰ ਯਾਦ ਕਰਵਾਉਂਦੇ ਹੋਏ ਗੁਰੂ ਸਾਹਿਬ ਦੇ ਬੱਚਿਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕਰਵਾਇਆ ਹੈ ।

ਹੋਰ ਵੇਖੋ :ਪੰਜਾਬੀਆਂ ਨੇ ਵਿਦੇਸ਼ ਦੀ ਧਰਤੀ ‘ਤੇ ਅਨੋਖੇ ਢੰਗ ਨਾਲ ਰਚਾਇਆ ਵਿਆਹ ,ਵੇਖੋ ਵੀਡਿਓ

ਅਜਿਹੇ ‘ਚ ਰਵਿੰਦਰ ਗਰੇਵਾਲ ਨੇ ਦਸਮ ਪਾਤਸ਼ਾਹ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਜਾ ਰਹੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ ।ਜਿਨ੍ਹਾਂ ਸ਼ਹਾਦਤਾਂ ਦੀ ਬਦੌਲਤ ਅੱਜ ਸਿੱਖ ਧਰਮ ਦੀ ਪਹਿਚਾਣ ਹੈ ਅਤੇ ਸਿੱਖ ਧਰਮ ਚੜ੍ਹਦੀਕਲਾ ‘ਚ ਹੈ । ਇਸ ਤੋਂ ਪਹਿਲਾਂ ਕਰਮਜੀਤ ਅਨਮੋਲ ਨੇ ਵੀ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਾਰ ਬਾਬਾ ਅਜੀਤ ਸਿੰਘ ਜੀ ਦੀ ਕੱਢੀ ਹੈ ।

ravinder grewal song kurbani

ਕਿਉਂਕਿ ਸਿੱਖ ਧਰਮ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ ।ਰਵਿੰਦਰ ਗਰੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਰੱਖਣ ਦਾ ਸੁਨੇਹਾ ਵੀ ਆਪਣੇ ਇਸ ਧਾਰਮਿਕ ਗੀਤ ‘ਚ ਦਿੱਤਾ ਹੈ ।