ਮਸ਼ਹੂਰ ਪੰਜਾਬੀ ਗਾਇਕ ਕੇ.ਐੱਸ ਮੱਖਣ ਨੂੰ ਸਰੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਖਬਰ




ਮਸ਼ਹੂਰ ਪੰਜਾਬੀ ਗਾਇਕ ਕੇ.ਐੱਸ ਮੱਖਣ ਨੂੰ ਸਰੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਸ਼ੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਕੇ. ਐੱਸ. ਮੱਖਣ ਪਾਸੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ।

ਅਕਸਰ ਵਿਵਾਦਾਂ ‘ਘਿਰੇ ਰਹਿਣ ਵਾਲੇ ਗਾਇਕ ਮੱਖਣ ਦੇ ਨਾਮ ਨਾਲ ਿੲਹ ਨਵਾਂ ਵਿਵਾਦ ਜੁੜਦਾ ਨਜ਼ਰ ਆ ਰਿਹਾ ਹੈ , ਹਾਲਾਂਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਫੇਕ ਕਰਾਰ ਦਿੱਤਾ ਜਾ ਰਿਹਾ ਹੈ।