ਫ਼ਿਲਮ ” ਮਰ ਗਏ ਓਏ ਲੋਕੋ ” ਦਾ ਨਵਾਂ ਗੀਤ ” ਸੋ ਹਾਈ ” ਹੋਇਆ ਰਿਲੀਜ ਮਚਾ ਰਿਹਾ ਹੈ ਧਮਾਲ, ਵੇਖੋ ਵੀਡੀਓ




ਜਿਵੇਂ ਕਿ ਤੁਹਾਨੂੰ ਪਤਾ ਹੈ ਕਿ gippy grewal ” ਗਿੱਪੀ ਗਰੇਵਾਲ ” ਦੀ ਨਵੀਂ ਆ ਰਹੀ ਫ਼ਿਲਮ ” ਮਰ ਗਏ ਓਏ ਲੋਕੋ ” 31 ਅਗਸਤ ਨੂੰ ਸਿਨੇਮਾਂ ਘਰਾਂ ਵਿੱਚ ਰਿਲੀਜ ਹੋਣ ਜਾ ਰਹੀ ਹੈ | ਇਸ ਫ਼ਿਲਮ punjabi movie ਦਾ ਟ੍ਰੇਲਰ ਰਿਲੀਜ ਹੋ ਚੁੱਕਾ ਹੈ ਅਤੇ ਜਿਸਨੂੰ ਕਿ ਲੋਕਾਂ ਦੁਆਰਾ ਕਾਫੀ ਪਸੰਦ ਕੀਤਾ ਗਿਆ ਹੈ | ਤੁਹਾਨੂੰ ਦੱਸ ਦਈਏ ਕਿ ਜਿਥੇ ਹੀ ਇਸ ਫ਼ਿਲਮ ਦੇ ਟ੍ਰੇਲਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਓਥੇ ਹੀ ਇਸ ਫ਼ਿਲਮ ਦੇ ਗੀਤਾਂ ਨੂੰ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਾਲ ਹੀ ਵਿੱਚ ਇਸ ਫ਼ਿਲਮ ਦਾ ਇਕ ਹੋਰ ਗੀਤ ਰਿਲੀਜ ਹੋ ਚੁੱਕਾ ਹੈ ਜਿਸਦਾ ਨਾਮ ਹੈ ” ਸੋ ਹਾਈ ” | ਇਸ ਗੀਤ ਨੂੰ ” ਸਿੱਧੂ ਮੂਸੇ ” ਵਾਲਾ ਦੁਆਰਾ ਗਾਇਆ ਗਿਆ ਹੈ | ਇਸ ਗੀਤ ਦਾ ਮਿਊਜ਼ਿਕ ਬਹੁਤ ਹੀ ਵਧੀਆ ਹੈ ਜੋ ਕਿ ” ਬਿਗ ਬਰਡ ” ਦੁਆਰਾ ਦਿੱਤਾ ਗਿਆ ਹੈ |

ਇਸ ਗੀਤ ਦੀ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ” ਬਿੰਨੂ ਢਿਲੋਂ ” ਦੀ ਬਹੁਤ ਹੀ ਜਬਰਦਸਤ ਭੂਮਿਕਾ ਦਿਖਾਈ ਦੇ ਰਹੀ ਹੈ | ਜੇਕਰ ਆਪਾਂ ਇਸ ਫ਼ਿਲਮ mar gaye oye loko ਦੀ ਗੱਲ ਕਰੀਏ ਤਾਂ ਇਹ ਇੱਕ ਬਹੁਤ ਹੀ ਵਧੀਆ ਕਾਮੇਡੀ ਫ਼ਿਲਮ ਹੈ ਜਿਸ ਵਿੱਚ ਪੰਜਾਬੀ ਫ਼ਿਲਮ punjabi song ਇੰਡਸਟਰੀ ਦੇ ਮਸ਼ਹੂਰ ਐਕਟਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਸਪਨਾ ਪੱਬੀ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ ਅਤੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਫ਼ਿਲਮ ਨੂੰ ਗਿਪੀ ਗਰੇਵਾਲ ਨੇ ਖੁਧ ਹੀ ਲਿਖਿਆ ਅਤੇ ਪ੍ਰੋਡਿਊਸ ਕੀਤਾ ਹੈ |