ਕੋਵਿਡ -19 : ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕਮੀ ਕਾਰਨ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਹੋ ਸਕਦੈ ਬਿਲੀਅਨ ਡਾਲਰਾਂ ਦਾ ਨੁਕਸਾਨ !
Alberta

ਕੋਵਿਡ -19 : ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕਮੀ ਕਾਰਨ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਹੋ ਸਕਦੈ ਬਿਲੀਅਨ ਡਾਲਰਾਂ ਦਾ ਨੁਕਸਾਨ !

ਕੋਵਿਡ -19 ਮਹਾਂਮਾਰੀ ਕਾਰਨ ਕੈਨੇਡੀਅਨ ਯੂਨੀਵਰਸਿਟੀਆਂ ਇਸ ਸਾਲ 3.4 ਬਿਲੀਅਨ ਡਾਲਰ ਦੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਅਜਿਹਾ ਮੰਨਣਾ ਹੈ ਸਟੈਟਿਸਟਿਕਸ ਕਨੇਡਾ ਦਾ, ਜਿਸਦੇ ਵੱਲੋਂ ਇਸਦਾ ਮੁੱਖ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ […]