
ਗਿਪੀ ਗਰੇਵਾਲ ਨੇਂ ਆਪਣੀ ਆਉਣ ਵਾਲੀ ਫ਼ਿਲਮ ਚੰਡੀਗੜ੍ਹ ਅੰਬਰਸਰ ਚੰਡੀਗੜ੍ਹ ਦੀ ਸ਼ੂਟਿੰਗ ਕੀਤੀ ਸ਼ੁਰੂ
ਪੰਜਾਬੀ ਫ਼ਿਲਮ ਇੰਡਸਟਰੀ ਦੇ ਸੁਪਰ ਸਟਾਰ ਅਤੇ ਆਪਣੀਆਂ ਫ਼ਿਲਮਾਂ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਵਾਲੇ ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਦੀ ਸ਼ੁਰੂਆਤ ਕਰ ਚੁੱਕੇ ਹਨ | ਹਾਲ ਹੀ ‘ਚ ਗਿੱਪੀ ਗਰੇਵਾਲ gippy […]