
ਫ਼ਿਲਮ ਮਿਸਟਰ ਐਂਡ ਮਿਸਿਜ਼ 420 ਦੇ ਸ਼ੂਟਿੰਗ ਦੇ ਪਲਾਂ ਨੂੰ ਯਾਦ ਕਰਦੇ ਹੋਏ ਗੁਰਪ੍ਰੀਤ ਘੁੱਗੀ ਨੇ ਸਾਂਝੀ ਕੀਤੀ ਵੀਡਿਓ
ਆਪਣੀ ਖੂਬਸੂਰਤ ਅਦਾਕਾਰੀ ਨਾਲ ਪੰਜਾਬੀ ਇੰਡਸਟਰੀ ਅਤੇ ਲੋਕਾਂ ਦੇ ਦਿਲਾਂ ਵਿੱਚ ਖਾਸ ਜਗਾ ਬਣਾਉਣ ਵਾਲੇ ਮਸ਼ਹੂਰ ਕਾਮੇਡੀ ਐਕਟਰ “ਗੁਰਪੀਤ ਘੁੱਗੀ” ਹਮੇਸ਼ਾ ਆਪਣੇ ਪ੍ਰਸ਼ੰਸ਼ਕਾਂ ਦਾ ਬਹੁਤ ਖਿਆਲ ਰੱਖਦੇ ਹਨ ਅਤੇ ਆਪਣੇ ਰੁੱਝੇ ਸਮੇ ਵਿੱਚੋ ਕੁਝ ਸਮਾਂ […]