
Entertainment
ਮਨਿੰਦਰ ਬੁੱਟਰ ਦੇ ਗੀਤ ਸਖੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ , ਚਾਰ ਦਿਨ ‘ਚ ਖੱਟੇ ਸੱਤ ਮਿਲੀਅਨ ਵਿਊਜ਼
ਕੁਝ ਦਿਨ ਪਹਿਲਾ ਪੰਜਾਬੀ ਗਾਇਕ ਮਨਿੰਦਰ ਬੁੱਟਰ punjabi song ਦਾ ਗੀਤ ਰਿਲੀਜ਼ ਹੋਇਆ ਸੀ ਜਿਸਦਾ ਨਾਮ ਹੈ ਸਖੀਆਂ | ਦੱਸ ਦਈਏ ਕਿ ਇਸ ਗੀਤ ਨੂੰ ਲੋਕਾਂ ਦੁਆਰਾ ਬਹੁਤ ਹੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ […]