
ਪੀਟੀਸੀ ਪੰਜਾਬੀ ਤੇ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਮਿਸਟਰ ਪੰਜਾਬ 2018 ਦਾ ਸ਼ੋਅ
ਪੰਜਾਬ ‘ਚ ਅਜਿਹਾ ਹੁਨਰ ਹੈ ਜਿਸ ਨੂੰ ਪਰਖਣ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ।ਪੀਟੀਸੀ ਪੰਜਾਬੀ ਵੱਲੋ ‘ਮਿਸਟਰ ਪੰਜਾਬ 2018’ ਦੇ ਆਡੀਸ਼ਨ ਮੁੰਕਮਲ ਹੋ ਚੁੱਕੇ ਨੇ ਅਤੇ ਇਨ੍ਹਾਂ ਆਡੀਸ਼ਨਾਂ ‘ਚ ਵਧ ਚੜ੍ਹ ਕੇ ਨੌਜਵਾਨਾਂ […]