
ਪੀਟੀਸੀ ਪੰਜਾਬੀ ਮਿਸਟਰ ਪੰਜਾਬ 2018’ ਦੇ ਅਡੀਸ਼ਨਾ ਦੌਰਾਨ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ
ਜੇਕਰ ਆਪਾਂ ਪੰਜਾਬ ਦੇ ਵਿੱਚ ਹੁਨਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਹੁਨਰ ਨੂੰ ਪਰਖਣ ਲਈ ਪੀਟੀਸੀ ਪੰਜਾਬੀ PTC Punjabi ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ […]