Punjabi International student drowned in Quebec Lake
Montreal

ਕੈਨੇਡਾ ਦੇ ਕਿਊਬੈਕ ਸ਼ਹਿਰ ‘ਚ ਵਾਪਰੀ ਅਣਹੋਣੀ, 19 ਸਾਲਾ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ

ਕੈਨੇਡਾ ਦੇ ਕਿਊਬੈਕ ਸ਼ਹਿਰ ਤੋਂ ਪੰਜਾਬੀ ਭਾਈਚਾਰੇ ਲਈ ਇੱਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬੀਤੇ ਸ਼ਨੀਵਾਰ ਦੀ ਰਾਤ ਨੂੰ ਲਾਗੇ ਪੋਰਟ ਨਿਊਫ ਰੀਜਨਲ ਪਾਰਕ ਵਿਖੇ 19 ਸਾਲਾ ਪੰਜਾਬੀ ਨੌਜਵਾਨ ਦੀ  Ste-Anne ਨਦੀ ਵਿੱਚ ਡੁੱਬ […]