
‘ਸਿਰਜਨਹਾਰੀ- ਸਨਮਾਨ ਨਾਰੀ ਦਾ’ ਅਵਾਰਡ ਸਮਾਰੋਹ’ ਦੇ ਮੰਚ ਤੋਂ ਮਨਜੀਤ ਕੌਰ ਨੂੰ ਕੀਤਾ ਜਾਵੇਗਾ ਸਨਮਾਨਿਤ
ਪੀਟੀਸੀ ਪੰਜਾਬੀ ਚੈਨਲ ਅਤੇ ਨੰਨ੍ਹੀ ਛਾਂ ਪੰਜਾਬੀ ਪਬਲਿਕ ਚੈਰੀਟੇਬਲ ਟਰੱਸਟ ਵੱਲੋਂ 16 ਦਸੰਬਰ ਨੂੰ ਜੇ.ਐੱਲ.ਪੀ.ਐੱਲ ਗਰਾਉਂਡ, ਸੈਕਟਰ-66 ਏ, ਏਅਰਪੋਰਟ ਰੋਡ ਮੋਹਾਲੀ ਵਿੱਚ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ ।ਨੰਨ੍ਹੀ ਛਾਂ ਪੰਜਾਬੀ ਪਬਲਿਕ ਚੈਰੀਟੇਬਲ ਟਰੱਸਟ ਦੀ […]